BREAKING NEWS
ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆਉਦਯੋਗ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਕੌਮੀ ਤੇ ਕੌਮਾਂਤਰੀ ਫੂਡ ਕੰਪਨੀਆਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦਾ ਸਾਲ 2025 ਦਾ ਕੈਲੰਡਰ ਜਾਰੀਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੇ ਖੰਨਾ ਵਿੱਚ 'ਧੀਆਂ ਦੀ ਲੋਹੜੀ' ਮਨਾਈਮੁੱਖ ਮੰਤਰੀ ਨੇ ਗੁਰਦੁਆਰਾ ਭੱਠਾ ਸਾਹਿਬ ਵਿਖੇ ਮੱਥਾ ਟੇਕਿਆ, ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀਪੰਜਾਬ ਦੀਆਂ ਜੇਲ੍ਹਾਂ ਵਿੱਚ ਕੈਦੀ ਮਹਿਲਾਵਾਂ ਦੇ ਬੱਚਿਆਂ ਨੂੰ ਆਂਗਣਵਾੜੀ ਸੈਂਟਰਾਂ ਵਿੱਚ ਕੀਤਾ ਜਾਵੇਗਾ ਇਨਰੋਲ: ਡਾ. ਬਲਜੀਤ ਕੌਰ

ਪੰਜਾਬ

ਕੇਂਦਰ ਸਰਕਾਰ ਕਿਸਾਨਾਂ ਦੀਆਂ ਹੱਕੀ ਮੰਗਾਂ ਪ੍ਰਵਾਨ ਕਰੇ: ਬਾਬਾ ਬਲਬੀਰ ਸਿੰਘ 

ਕੌਮੀ ਮਾਰਗ ਬਿਊਰੋ | January 11, 2025 07:20 PM

ਅੰਮ੍ਰਿਤਸਰ- ਇੱਕ ਵਿਆਹ ਸਮਾਗਮ ਵਿੱਚ ਸਮੂਲੀਅਤ ਕਰਨ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਧਾਰਮਿਕ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ।

ਨਿਹੰਗ ਮੁਖੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਕੁੰਭ ਕਰਨ ਦੀ ਨੀਂਦ ਤੋਂ ਉਠਾਦਿਆਂ ਕਿਹਾ ਕਿ ਕਿਸਾਨਾਂ ਨਾਲ ਜੋ ਸਲੂਕ ਕੀਤਾ ਜਾ ਰਿਹਾ ਹੈ, ਇਸ ਦੇ ਸਾਰਥਿਕ ਸਿੱਟੇ ਨਹੀਂ ਸਗੋਂ ਦੁਖਦ ਮਾਹੌਲ ਸਿਰਜਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿਸਾਨਾਂ ਦੀਆਂ ਹੱਕੀ ਮੰਗਾਂ ਮੰਨ ਕੇ ਕੇਂਦਰ ਸਰਕਾਰ ਭੁੱਖ ਹੜਤਾਲ ਤੋ ਬੈਠੇ ਕਿਸਾਨਾਂ ਨੂੰ ਸੁਖੀਸਾਂਦੀ ਘਰਾਂ ਨੂੰ ਤੋਰਨਾ ਚਾਹੀਦਾ ਹੈ। ਆਏ ਦਿਨ ਹੜਤਾਲ ਤੇ ਬੈਠੇ ਕਿਸਾਨਾਂ ਦੀਆਂ ਸ਼ਹੀਦੀਆਂ ਹੋ ਰਹੀਆਂ ਹਨ ਇਨ੍ਹਾਂ ਦਾ ਇਵਜਾਨਾਂ ਸਰਕਾਰਾਂ ਨੂੰ ਭੁਗਤਨਾ ਪਵੇਗਾ। ਕਿਸਾਨ ਆਗੂ ਸ. ਡੱਲੇਵਾਲ ਦੀ ਸਿਹਤ ਨਾਜੁਕ ਹੈ ਉਸ ਨੂੰ ਬਚਾਉਣ ਲਈ ਸਰਕਾਰ ਸਾਰਥਿਕ ਹੱਲ ਕੱਢੇ।

Have something to say? Post your comment

 

ਪੰਜਾਬ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਮੰਡੀਆਂ ਦੇ ਵਿਕਾਸ ਕਾਰਜਾਂ ਸਬੰਧੀ ਕੀਤੀ ਸਮੀਖਿਆ ਮੀਟਿੰਗ

ਸੌਦਾ ਸਾਧ ਦੀ ਮਾਫੀ ਦੇ ਸਮਰਥਨ ਵਿੱਚ ਜਗੀਰ ਕੌਰ ਅਤੇ ਚੰਦੂਮਾਜਰਾ ਦੀਆਂ ਦਿਖਾਈਆਂ ਅਕਾਲੀ ਦਲ ਨੇ ਵੀਡੀਓ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਦੋਨਾਂ ਬੋਲਿਆ ਝੂਠ

ਸਪੀਕਰ ਸੰਧਵਾਂ ਨੇ ਵਿਧਾਇਕ ਗੁਰਪ੍ਰੀਤ ਗੋਗੀ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸਮਾਜਿਕ ਸੁਰੱਖਿਆ ਮੰਤਰੀ ਨੇ ਸਰਕਾਰੀ ਇਮਾਰਤਾਂ ਨੂੰ ਅੜਿਚਨ ਰਹਿਤ ਬਣਾਉਣ ਲਈ ਤਜਵੀਜ਼ ਤਿਆਰ ਕਰਨ ਦੇ ਦਿੱਤੇ ਹੁਕਮ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਅਕਾਲੀ ਦਲ ਦੀ ਭਰਤੀ ਲਈ ਬਣਾਈ ਸੱਤ ਮੈਂਬਰੀ ਕਮੇਟੀ ਅੱਜ ਵੀ ਸਟੈਂਡ ਕਰਦੀ ਹੈ- ਜਥੇਦਾਰ

ਮੁੱਖ ਮੰਤਰੀ ਵੱਲੋਂ ਵਿਧਾਇਕ ਗੋਗੀ ਦੇ ਦੇਹਾਂਤ 'ਤੇ ਅਫਸੋਸ ਦਾ ਪ੍ਰਗਟਾਵਾ

ਮਾਘੀ ਨੂੰ ਸਮਰਪਿਤ ਬੁੱਢਾ ਦਲ ਵੱਲੋਂ ਗੁ: ਬਾਬਾ ਨੈਣਾ ਸਿੰਘ ਤੇ ਗੁ: ਬੱਗਸਰ ਸਾਹਿਬ ਵਿਖੇ ਹੋਣਗੇ ਧਾਰਮਿਕ ਸਮਾਗਮ

ਮੁੱਖ ਮੰਤਰੀ ਨੇ ਨਸ਼ਿਆਂ ਦੀ ਰੋਕਥਾਮ ਲਈ ਵਿਸ਼ੇਸ਼ ਐਨ.ਡੀ.ਪੀ.ਐਸ. ਅਦਾਲਤਾਂ ਸਥਾਪਤ ਕਰਨ ਲਈ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਿਹਾ ਹੈ ਕੇਂਦਰ,ਰਾਜਪਾਲ ਨਾਲ ਕੀਤੀ ਮੁਲਾਕਾਤ ਆਪ' ਦੇ ਵਫ਼ਦ ਨੇ

ਖਾਲਸਾ ਕਾਲਜ ਇੰਜੀਨੀਅਰਿੰਗ ਵਿਖੇ ਏ. ਆਈ. ਸੀ. ਟੀ. ਵੱਲੋਂ ਪ੍ਰਵਾਨਿਤ ‘ਐਡਵਾਂਸਿੰਗ ਸਮਾਰਟ ਮੈਨੂਫੈਕਚਰਿੰਗ ਵਿਸ਼ੇ ’ਤੇ ਪ੍ਰੋਗਰਾਮ ਆਯੋਜਿਤ