BREAKING NEWS

ਪੰਜਾਬ

ਭਾਈ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਦਾ ਨਾਮ ਅਕਾਲੀ ਦਲ ਵਾਰਸ ਪੰਜਾਬ ਦੇ

ਕੌਮੀ ਮਾਰਗ ਬਿਊਰੋ | January 14, 2025 08:56 PM

ਸ੍ਰੀ ਮੁਕਤਸਰ ਸਾਹਿਬ-ਵਾਰਿਸ  ਪੰਜਾਬ ਦੇ ਮੁਖੀ ਭਾਈ ਅੰਮ੍ਰਿਤ ਪਾਲ ਸਿੰਘ ਦੀ ਟੀਮ ਨੇ ਅੱਜ ਨਵੀਂ ਸਿਆਸੀ ਪਾਰਟੀ ਦਾ ਐਲਾਨ ਸ਼੍ਰੀ ਮੁਕਤਸਰ ਸਾਹਿਬ ਮਾਘੀ ਮੇਲੇ ਦੌਰਾਨ ਕਰ ਦਿੱਤਾ। ਇਸ ਪਾਰਟੀ ਦਾ ਨਾਮ ਉਹਨ੍ਾਂ ਨੇ ਅਕਾਲੀ ਦਲ ਵਾਰਸ ਪੰਜਾਬ ਦੇ ਰੱਖਿਆ ਹੈ।। ਪੰਥਕ ਰਾਜਨੀਤਿਕ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਭਾਈ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਬਾਪੂ ਨੇ ਦੱਸਿਆ ਕਿ ਇਸ ਪਾਰਟੀ ਦੇ ਸਬੰਧ ਵਿੱਚ ਪੰਜ ਮੈਂਬਰੀ ਕਮੇਟੀ ਬਣਾਈ ਗਈ ਹੈ ਅਕਾਲੀ ਦਲ ਵਾਰਸ ਪੰਜਾਬ ਦੇ ਪਾਰਟੀ ਦੀ ਭਰਤੀ ਲਈ ਫਾਰਮ ਵੀ ਰਿਲੀਜ਼ ਕਰ ਦਿੱਤਾ ਗਿਆ ਹੈ ਜੋ ਕਿ ਪਾਰਟੀ ਲਈ ਭਰਤੀ ਕਰੇਗਾ।

Have something to say? Post your comment

 

ਪੰਜਾਬ

ਮਾਘੀ ਤਿਉਹਾਰ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਨੇ ਕੀਤਾ ਇਸ਼ਨਾਨ ਸੁਣਿਆ ਕੀਰਤਨ

ਲੋਹੜੀ ਤੇ ਮਾਘੀ ਦੀ ਮਹੱਤਤਾ ਸਬੰਧੀ ਵਿਦਿਆਰਥੀਆਂ ਨੂੰ ਦਿੱਤੀ ਜਾਣਕਾਰੀ

ਸ਼ਹੀਦ ਭਾਈ ਫੌਜਾਂ ਸਿੰਘ ਦੀ ਧਰਮਪਤਨੀ ਬੀਬੀ ਅਮਰਜੀਤ ਕੌਰ ਦਾ ਪੰਜ ਭੂਤਕ ਸਰੀਰ ਦਾ ਅੰਤਿਮ ਸਸਕਾਰ

ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਫਰੀਦਕੋਟ ਵਿਖੇ ਲਹਿਰਾਉਣਗੇ ਕੌਮੀ ਝੰਡਾ

ਮੇਲਾ ਮਾਘੀ ਮੌਕੇ ਵਿਧਾਨ ਸਭਾ ਸਪੀਕਰ ਤੇ ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਮੱਥਾ ਟੇਕਿਆ

ਭਾਈ ਫੌਜਾ ਸਿੰਘ ਦੀ ਧਰਮ ਸੁਪਤਨੀ ਬੀਬੀ ਅਮਰਜੀਤ ਕੌਰ ਦੇ ਅਕਾਲ ਚਲਾਣੇ ‘ਤੇ ਗਹਿਰੀ ਸੰਵੇਦਨਾ ਪ੍ਰਗਟ ਕੀਤੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਕਿਯੂ ਉਗਰਾਹਾਂ ਨੇ ਪੰਜਾਬ ਭਰ 'ਚ ਵਿੱਚ ਖੇਤੀ ਮੰਡੀਕਰਨ ਨੀਤੀ ਦੇ ਖਰੜੇ ਫੂਕੇ

ਤਲਵੰਡੀ ਸਾਬੋ ਅਤੇ ਬਿਲਗਾ ਨਗਰ ਪੰਚਾਇਤ ਵਿੱਚ 'ਆਪ' ਦੀ ਵੱਡੀ ਜਿੱਤ

ਪੰਜਾਬ ਪੁਲਿਸ ਨੇ ਸੂਬੇ ਭਰ ਦੇ ਬੱਸ ਸਟੈਂਡਾਂ 'ਤੇ ਤਲਾਸ਼ੀ ਮੁਹਿੰਮ ਚਲਾਈ-ਪੁੱਛਗਿੱਛ ਲਈ 77 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ