ਨੈਸ਼ਨਲ

ਗੁਰਪਤਵੰਤ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਨਿਖਿਲ ਗੁਪਤਾ ਨੇ ਮੁੜ ਹਿੰਦੀ ਬੋਲਣ ਵਾਲੇ ਸਰਕਾਰੀ ਵਕੀਲ ਦੀ ਕੀਤੀ ਮੰਗ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 18, 2025 08:53 PM

ਨਵੀਂ ਦਿੱਲੀ -ਅਮਰੀਕਾ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੇ ਕਤਲ ਦੀ ਸਾਜ਼ਿਸ਼ ਵਿੱਚ ਸ਼ਾਮਲ ਹੋਣ ਦੇ ਦੋਸ਼ੀ ਨਿਖਿਲ ਗੁਪਤਾ ਨੇ ਬੀਤੇ ਦਿਨ ਅਦਾਲਤ ਅੰਦਰ ਮੁੜ ਤੋਂ ਹਿੰਦੀ ਬੋਲਣ/ ਸਮਝਣ ਵਾਲੇ ਸਰਕਾਰੀ ਵਕੀਲ ਦੀ ਮੰਗ ਕੀਤੀ ਹੈ । ਜਿਸ ਤੇ ਉਸਨੂੰ ਮੁਹਈਆ ਕਰਵਾਏ ਗਏ ਵਕੀਲ ਨੇ ਅਦਾਲਤ ਕੋਲੋਂ ਉਸਦੇ ਕੇਸ ਨੂੰ ਪੜਨ ਲਈ 60 ਦਿਨਾਂ ਦੇ ਸਮੇਂ ਦੀ ਮੰਗ ਕੀਤੀ ਹੈ ।
ਜਿਕਰਯੋਗ ਹੈ ਕਿ ਗੁਪਤਾ ਨੂੰ ਪਿਛਲੇ ਸਾਲ ਚੈੱਕ ਗਣਰਾਜ ਤੋਂ ਅਮਰੀਕਾ ਹਵਾਲੇ ਕੀਤਾ ਗਿਆ ਸੀ। ਓਸ ਨੇ ਦਸਿਆ ਕਿ ਜਦੋਂ ਤੋਂ ਮੈਨੂੰ ਪ੍ਰਾਗ ਤੋਂ ਅਮਰੀਕਾ ਹਵਾਲੇ ਕੀਤਾ ਗਿਆ ਹੈ, ਮੈਨੂੰ ਕੋਈ ਕੌਂਸਲਰ ਪਹੁੰਚ ਨਹੀਂ ਮਿਲੀ ਹੈ ਅਤੇ ਭਾਰਤੀ ਦੂਤਾਵਾਸ ਤੋਂ ਕੋਈ ਵੀ ਮੈਨੂੰ ਮਿਲਣ ਨਹੀਂ ਆਇਆ। ਨਿਖਿਲ ਗੁਪਤਾ ਦੇ ਨਾਲ ਵਿਕਾਸ ਯਾਦਵ, ਜਿਸਦੀ ਸ਼ੁਰੂਆਤ ਵਿੱਚ ਇੱਕ ਭਾਰਤੀ ਅਧਿਕਾਰੀ ਵਜੋਂ ਪਛਾਣ ਕੀਤੀ ਗਈ ਸੀ, ਨੂੰ ਵੀ ਅਮਰੀਕੀ ਸਰਕਾਰੀ ਵਕੀਲ ਦੁਆਰਾ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ।

Have something to say? Post your comment

 

ਨੈਸ਼ਨਲ

ਦਿੱਲੀ ਕਮੇਟੀ ਦੇ ਵੱਕਾਰ ਨੂੰ ਲਗਾ ਰਹੇ ਹਨ ਢਾਹ ਮੌਜੂਦਾ ਪ੍ਰਧਾਨ -ਪੀਤਮਪੁਰਾ

ਚੋਣ ਪ੍ਰਚਾਰ ਕਰ ਰਹੇ ਕੇਜਰੀਵਾਲ ਦੀ ਕਾਰ 'ਤੇ ਸੁੱਟੇ ਗਏ ਪੱਥਰ

ਦੁਰਗ ਤੋਂ ਪੁਲਿਸ ਨੇ ਕੀਤਾ ਗ੍ਰਿਫਤਾਰ ਸੈਫ ਅਲੀ ਖਾਨ ਤੇ ਹਮਲਾ ਕਰਨ ਵਾਲਾ

ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ਤੇ ਗਹਿਰਾ ਦੁੱਖ: ਭਾਈ ਤਾਰਾ ਅਤੇ ਭਾਈ ਭਿਓਰਾ

ਬੰਗਲਾਦੇਸ਼ ਅੰਦਰ ਬੈਨ ਕੀਤੀ ਗਈ ਫ਼ਿਲਮ ਐਮਰਜੈਂਸੀ ਪੰਜਾਬ ਵਿੱਚ ਹੋਵੇ ਬੰਦ-ਬਾਬਾ ਹਰਦੀਪ ਸਿੰਘ ਮਹਿਰਾਜ

ਬੀਬੀ ਅਮਰਜੀਤ ਕੌਰ ਅਤੇ ਬਾਪੂ ਸੂਰਤ ਸਿੰਘ ਦੇ ਅਕਾਲ ਚਲਾਣੇ ’ਤੇ ਬੀਬੀ ਰਣਜੀਤ ਕੌਰ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਮਨਜਿੰਦਰ ਸਿੰਘ ਸਿਰਸਾ ਨੇ ਰਾਜੌਰੀ ਗਾਰਡਨ ਤੋਂ ਭਾਜਪਾ ਉਮੀਦਵਾਰ ਵਜੋਂ ਨਾਮਜ਼ਦਗੀ ਪੱਤਰ ਭਰੇ

ਧਾਰਮਿਕ ਚੋਣਾਂ ਵਿੱਚ ਰਾਜਨੀਤਿਕ ਪਾਰਟੀਆਂ ਦਾ ਹਸਤਖੇਪ ਨਹੀਂ ਹੋਣਾ ਚਾਹੀਦਾ: ਪਰਮਜੀਤ ਸਿੰਘ ਚੰਢੋਕ

ਪੰਜਾਬ ਸਰਕਾਰ ਦੇ ਮੁੱਖ ਸਕੱਤਰ ਸੁਪਰੀਮ ਕੋਰਟ ਦੇ ਰਜਿਸਟਰਾਰ ਅੱਗੇ ਡੱਲੇਵਾਲ ਦੀ ਜਾਂਚ ਰਿਪੋਰਟ ਕਰਣ ਪੇਸ਼

ਆਸਾਰਾਮ ਅੰਤਰਿਮ ਜ਼ਮਾਨਤ 'ਤੇ ਰਿਹਾਅ, ਜੋਧਪੁਰ ਆਸ਼ਰਮ ਪਹੁੰਚੇ