ਨੈਸ਼ਨਲ

ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਦਿੱਲੀ ਕਮੇਟੀ ਵਲੋਂ ਬੰਗਲਾ ਸਾਹਿਬ ਸਰੋਵਰ ਪਰਿਕ੍ਰਮਾਂ ਵਿਚ 26 ਜਨਵਰੀ ਨੂੰ ਹੋਣਗੇ ਦਸਤਾਰ ਮੁਕਾਬਲੇ

ਮਨਪ੍ਰੀਤ ਸਿੰਘ ਖਾਲਸਾ/ ਕੌਮੀ ਮਾਰਗ ਬਿਊਰੋ | January 20, 2025 07:00 PM

ਨਵੀਂ ਦਿੱਲੀ - ਗੁਰੂ ਸਾਹਿਬਾਨਾਂ ਦੀ ਸਿੱਖਾਂ ਨੂੰ ਬਖਸ਼ਿਸ਼ ਕੀਤੀ ਦਸਤਾਰ ਜਿਸ ਨਾਲ ਸਿੱਖ ਦੀ ਦੁਨੀਆਂ ਵਿੱਚ ਇੱਕ ਵੱਖਰੀ ਪਛਾਣ ਹੈ । ਇਸ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਧਰਮ ਪ੍ਰਚਾਰ ਕਮੇਟੀ ਦੇ ਸਹਿਯੋਗ ਨਾਲ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ “ ਦਸਤਾਰ ਸਜਾਉਣ ਦਾ ਇਕ ਵਿਸ਼ੇਸ਼ ਮੁਕਾਬਲਾ “ ਐਤਵਾਰ, 26 ਜਨਵਰੀ 2025 ਨੂੰ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਸਵੇਰੇ 11:30 ਤੋਂ ਸ਼ਾਮ 4 ਵਜੇ ਤੱਕ ਸਰੋਵਰ ਦੀ ਪਰਿਕਰਮਾ ‘ ਚ ਕਰਵਾਇਆ ਜਾ ਰਿਹਾ ਹੈ ।

ਇਸ ਦਾ ਮੁੱਖ ਉਦੇਸ਼ ਨਵੀਂ ਪੀੜ੍ਹੀ ਨੂੰ ਪਤਿਤਪਣੇ ਤੋਂ ਬਚਾਉਣਾ, ਸਿੱਖੀ ਨਾਲ ਜੋੜਨਾ, ਸਿੱਖ ਸਿਧਾਂਤਾਂ ਅਤੇ ਉਪਦੇਸ਼ਾਂ ’ਤੇ ਪਹਿਰਾ ਦੇ ਕੇ ਸਿੱਖੀ ਸਰੂਪ ਅਤੇ ਸੱਚੇ ਜੀਵਨ ਦੀ ਜਾਂਚ ਸਿਖਾਉਣਾ ਹੈ। ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਬੱਚਿਆਂ ਨੂੰ ਸਿੱਖੀ ਵੱਲ ਪ੍ਰੇਰਿਤ ਕਰਨ ਲਈ ਇਸ ਦਸਤਾਰ ਮੁਕਾਬਲੇ ਵਿੱਚ ਵਡੀ ਗਿਣਤੀ ਅੰਦਰ ਹਿੱਸਾ ਲੈਣ ਦੀ ਅਪੀਲ ਕੀਤੀ ਹੈ ।

Have something to say? Post your comment

 

ਨੈਸ਼ਨਲ

ਦਿੱਲੀ ਚੋਣਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਕਿਸ ਪਾਰਟੀ ਦਾ ਸਮਰਥਨ ਕਰੇਗੀ ਜਲਦੀ ਹੀ ਖੁਲਾਸਾ - ਕਾਲਕਾ

ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਮਾਮਲੇ 'ਚ ਸੁਪਰੀਮ ਕੋਰਟ ਨੇ ਸਰਕਾਰ ਨੂੰ ਫੈਸਲਾ ਲੈਣ ਲਈ ਦਿੱਤੀ ਆਖ਼ਿਰੀ ਚੇਤਾਵਨੀ

ਅਸੀਂ 'ਲੜਾਈ' ਦੀ ਨਹੀਂ 'ਪੜਾਈ' ਦੀ ਗੱਲ ਕਰਦੇ ਹਾਂ-ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਚੌਣ ਪ੍ਰਚਾਰ ਵਿੱਚ ਕਿਹਾ

ਦਿੱਲੀ ਕਮੇਟੀ ਪੰਥ ਦੀਆਂ ਜਾਇਦਾਦਾਂ ਦੀ ਰਾਖੀ ਕਰਣ ਲਈ ਵਾਸਤੇ ਵਚਨਬੱਧ: ਕਾਲਕਾ/ਕਾਹਲੋਂ

ਜ਼ੇਕਰ ਬਾਦਲ ਦਲ 2 ਦਸੰਬਰ ਦੇ ਫੈਸਲੇ ਨੂੰ ਮੰਨਣ ਤੋਂ ਬਾਗੀ ਹੁੰਦੇ ਹਨ ਤਾਂ ਯੂਕੇ ਵਿਚ ਉਨ੍ਹਾਂ ਦਾ ਹੋਵੇਗਾ ਮੁਕੰਮਲ ਬਾਈਕਾਟ : ਸਿੱਖ ਜੱਥੇਬੰਦੀਆਂ ਯੂਕੇ

ਭਾਜਪਾ ਉਮੀਦਵਾਰ ਪਰਵੇਸ਼ ਵਰਮਾ ਦੀ ਜਾਇਦਾਦ ਦਾ 5 ਸਾਲਾਂ ਵਿੱਚ 2915 ਪ੍ਰਤੀਸ਼ਤ ਦਾ ਹੋਇਆ ਵਾਧਾ - 'ਆਪ' ਨੇ ਚੁੱਕੇ ਸਵਾਲ

ਚੋਣ ਕਮਿਸ਼ਨ ਭਾਜਪਾ ਦੇ ਦਬਾਅ ਹੇਠ - ਦੁਰਗੇਸ਼ ਪਾਠਕ

ਕਿਸਾਨ ਆਗੂ ਸਰਦਾਰ ਜਗਜੀਤ ਸਿੰਘ ਡੱਲੇਵਾਲ ਵਲੋਂ ਮੈਡੀਕਲ ਸਹਾਇਤਾ ਪ੍ਰਾਪਤ ਕਰਨ ਲਈ ਸਵਾਗਤ: ਸੰਯੁਕਤ ਕਿਸਾਨ ਮੋਰਚਾ

ਕਿਸਾਨ-ਸਰਕਾਰ ਗੱਲਬਾਤ ਦਾ ਸਵਾਗਤ ਅਤੇ ਖੇਤੀਬਾੜੀ ਲਈ ਸੁਧਾਰਾਂ ਦੀ ਸਖ਼ਤ ਲੋੜ: ਵਿਕਰਮ ਸਾਹਨੀ

ਸੈਫ ਅਲੀ ਖਾਨ ਤੇ ਹਮਲਾ ਕਰਨ ਵਾਲੇ ਸ਼ਹਿਜ਼ਾਦ ਨੂੰ ਬੰਗਲਾਦੇਸ਼ੀ ਦੇ ਨਾਮ ਤੇ ਫਸਾਇਆ ਗਿਆ-ਵਕੀਲ ਸੰਦੀਪ ਸ਼ੇਰਖਾਨੇ