BREAKING NEWS
ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰਦਿੱਲੀ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਲਗਾਤਾਰ ਤੀਜੇ ਦਿਨ ਕੀਤਾ ਪ੍ਰਚਾਰ, ਕਈ ਰੋਡ ਸ਼ੋਅ ਕੀਤੇ'ਆਪ' ਪੰਜਾਬ ਨੇ ਕਾਂਗਰਸ ਵਿਧਾਇਕ ਚੰਦਰਸ਼ੇਖਰ ਠਾਕੁਰ 'ਤੇ ਪੰਜਾਬ ਵਿਰੁੱਧ ਬੇਬੁਨਿਆਦ ਦੋਸ਼ਾਂ ਦੀ ਕੀਤੀ ਨਿੰਦਾ

ਪੰਜਾਬ

ਪਿੰਡ ਜੌੜਕੀਆਂ ਦੇ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਵਧੀਆ ਸੇਵਾਵਾਂ ਦੇਣ ਸਦਕਾ ਗਣਤੰਤਰ ਦਿਵਸ ਦਿੱਲੀ ਵਿਖੇ ਸ਼ਾਮਿਲ ਹੋਣ ਲਈ ਸੱਦਾ

ਗੁਰਜੰਟ ਸਿੰਘ ਸ਼ੀਂਹ /ਕੌਮੀ ਮਾਰਗ ਬਿਊਰੋ | January 23, 2025 08:37 PM

ਮਾਨਸਾ-ਜ਼ਿਲ੍ਹਾ ਮਾਨਸਾ ਦੇ ਪਿੰਡ ਜੌੜਕੀਆਂ ਵਿਖੇ ਪਾਣੀ ਦੀ ਟੈਂਕੀ ਦੇ ਸੁਚਾਰੂ ਰੱਖ ਰਖਾਵ ਅਤੇ ਵਧੀਆ ਸੇਵਾਵਾਂ ਦੇਣ ਵਜ਼ੋਂ ਜਲ ਸਪਲਾਈ ਤੇ ਸੈਨੀਟੇਸ਼ਨ ਕਮੇਟੀ ਦੇ ਮੈਂਬਰ ਸ੍ਰੀਮਤੀ ਰੁਪਿੰਦਰ ਕੌਰ ਅਤੇ ਬਿਕਰਮਜੀਤ ਸਿੰਘ ਨੂੰ ਦਿੱਲੀ ਵਿਖੇ ਹੋਣ ਵਾਲੇ ਗਣਤੰਤਰ ਦਿਵਸ ਸਮਾਰੋਹ ਮੌਕੇ ਸ਼ਾਮਿਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਕਾਰਜਕਾਰੀ ਇੰਜੀਨੀਅਰ ਵਾਟਰ ਸਪਲਾਈ ਤੇ ਸੈਨੀਟੇਸ਼ਨ ਮੰਡਲ-1 ਸ੍ਰੀ ਕੇਵਲ ਗਰਗ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਬੰਧਤ ਪੰਚਾਇਤ ਵੱਲੋਂ ਪਿੰਡ ਦੀ ਜਲ ਸਪਲਾਈ ਸਕੀਮ ਸੁਚਾਰੂ ਢੰਗ ਨਾਲ ਚਲਾਈ ਜਾ ਰਹੀ ਹੈ। ਇਸ ਪਿੰਡ ਵਿੱਚ ਘਰਾਂ ਦੀ ਗਿਣਤੀ 383 ਹੈ ਅਤੇ 3650 ਦੇ ਕਰੀਬ ਆਬਾਦੀ ਹੈ। ਪਿੰਡ ਦੇ ਸਰਪੰਚ ਅਤੇ ਕਮੇਟੀ ਵੱਲੋਂ ਅਣਥੱਕ ਯਤਨ ਕੀਤੇ ਗਏ ਹਨ ਤਾਂ ਜੋ ਕਿ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਕੋਈ ਸਮੱਸਿਆ ਪੇਸ਼ ਨਾ ਆਵੇ। ਇਸ ਸਬੰਧੀ ਪਿੰਡ ਵਿੱਚ ਮਹੀਨਾਵਾਰ ਮੀਟਿੰਗਾਂ ਵੀ ਕੀਤੀਆ ਜਾ ਰਹੀਆਂ ਹਨ।

Have something to say? Post your comment

 

ਪੰਜਾਬ

ਅਕਾਲੀ ਦਲ ਵੱਲੋਂ ਮੁੱਖ ਕਮਿਸ਼ਨਰ ਗੁਰਦੁਆਰਾ ਚੋਣਾਂ ਨਾਲ ਮੁਲਾਕਾਤ,  ਵੋਟਰਾਂ ਦੀ ਰਜਿਸਟਰੇਸ਼ਨ 31 ਮਾਰਚ ਤੱਕ ਵਧਾਉਣ ਦੀ ਕੀਤੀ ਮੰਗ

ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਪੂਰੇ ਸੂਬੇ ’ਚ ਵਧਾਈ ਸੁਰੱਖਿਆ

ਮਾਨ ਨੇ ਭਾਜਪਾ ਦੇ ਖੋਖਲੇ ਵਾਅਦਿਆਂ ਦਾ ਉਡਾਇਆ ਮਜ਼ਾਕ, ਦਸਿਆ 'ਜੁਮਲਾ'

ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਦੀ ਸਰਵੋਤਮ ਇਲੈਕਸ਼ਨ ਪ੍ਰੈਕਟਿਸ ਪੁਰਸਕਾਰʼ ਲਈ ਚੋਣ

ਸਮੂਹ ਨਿਹੰਗ ਸਿੰਘ ਜਥੇਬੰਦੀਆਂ ਵੱਲੋਂ ਜਥੇਦਾਰ ਬਾਬਾ ਕੁਲਵੰਤ ਸਿੰਘ ਨੂੰ ਵਿਸ਼ੇਸ਼ ਐਵਾਰਡ ਨਾਲ ਸਨਮਾਨਿਤ ਕੀਤਾ ਜਾਵੇਗਾ

ਸਾਂਸਦ ਰਾਘਵ ਚੱਢਾ ਦਾ ਸ਼ਾਨਦਾਰ ਰੋਡ ਸ਼ੋਅ, ਜਨਤਾ ਨੇ ਅਰਵਿੰਦ ਕੇਜਰੀਵਾਲ ਨੂੰ ਤੀਜੀ ਵਾਰ ਰਿਕਾਰਡ ਬਹੁਮਤ ਨਾਲ ਜਿਤਾਉਣ ਦਾ ਲਿਆ ਸੰਕਲਪ

ਪੰਜਾਬ ਦੀ 'ਧੀ ਅਣਮੁੱਲੀ ਦਾਤ' ਪਹਿਲਕਦਮੀ ਨੂੰ ਲਿੰਗ ਸਮਾਨਤਾ ਨੂੰ ਉਤਸ਼ਾਹਿਤ ਕਰਨ ਲਈ ਰਾਸ਼ਟਰੀ ਪੱਧਰ 'ਤੇ ਮਾਨਤਾ ਹਾਸਿਲ: ਡਾ. ਬਲਜੀਤ ਕੌਰ

ਪੱਛੜ੍ਹੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਵਰਗ ਦੇ ਲੋਕ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸੰਦੀਪ ਸੈਣੀ

ਡਰਿੱਲ ਅਫਸਰ ਵਾਸਤੇ 50,000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਪਟਨਾ ਵਿਖੇ 85ਵੀਂ ਆਲ ਇੰਡੀਆ ਪ੍ਰੀਜ਼ਾਈਡਿੰਗ ਆਫ਼ਿਸਰਜ਼ ਕਾਨਫਰੰਸ ਵਿੱਚ ਸ਼ਿਰਕਤ; ਵੈਸ਼ਾਲੀ ਸਤੂਪ ਵਿਖੇ ਮੱਥਾ ਟੇਕਿਆ