ਪੰਜਾਬ

ਸਰਹੰਦ ਫੀਡਰ 28 ਦਿਨ ਬੰਦ ਰਹੇਗਾ

ਕੌਮੀ ਮਾਰਗ ਬਿਊਰੋ | January 30, 2025 06:34 PM

ਚੰਡੀਗੜ੍ਹ- ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਜਾਣਕਾਰੀ ਦਿੱਤੀ ਹੈ ਕਿ ਨਾਰਦਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ 1873 (8 ਆਫ਼ 1873) ਦੇ ਅਧੀਨ ਜਾਰੀ ਰੂਲਾਂ ਦੇ ਰੂਲ 63 ਅਧੀਨ ਮੌਸਮ ਅਤੇ ਫਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫੀਡਰ ਦੀ ਰੀਲਾਈਨਿੰਗ ਦਾ ਕੰਮ ਕਰਵਾਉਣ ਲਈ ਮਿਤੀ 01-02-2025 ਤੋਂ 28-02-2025 ਤੱਕ (ਦੋਵੇਂ ਦਿਨ ਸ਼ਾਮਲ) 28 ਦਿਨਾਂ ਦੀ ਬੰਦੀ ਹੋਵੇਗੀ।
ਇਸ ਸਬੰਧੀ ਜਲ ਸਰੋਤ ਵਿਭਾਗ ਵੱਲੋਂ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ।

 

Have something to say? Post your comment

 

ਪੰਜਾਬ

ਦੇਸ਼ ਵਿਚ ਤੀਜੇ ਦਰਜੇ ਦੇ ਸ਼ਹਿਰੀਆਂ ਵਾਲਾ ਵਿਹਾਰ ਕਰਕੇ ਸਿੱਖਾਂ ਵਿਚ ਅਲਹਿਦਗੀ ਦੀ ਭਾਵਨਾ ਪ੍ਰਬਲ ਹੋ ਰਹੀ ਹੈ- ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ

ਗੋਦੀ ਮੀਡੀਆ ਅਮਰੀਕਾ ਦੇ ਗੁਰਦੁਆਰਿਆਂ ਉੱਤੇ ਛਾਪੇ ਮਾਰਨ ਦੀਆਂ ਝੂਠੀਆਂ ਖ਼ਬਰਾਂ ਦੇ ਕੇ ਸਿੱਖਾਂ ਨੂੰ ਬਦਨਾਮ ਕਰਦਾ:- ਕੇਂਦਰੀ ਸਿੰਘ ਸਭਾ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਵਿਸ਼ਵ ਕੁਸ਼ਟ ਦਿਵਸ ਮੌਕੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਕੁਸ਼ਟ ਰੋਗੀਆਂ ਦੀ ਮਦਦ ਦਾ ਲਿਆ ਪ੍ਰਣ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਖ਼ਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਸਹਾਇਤਾ ਜਾਗਰੂਕਤਾ ਵਿਸ਼ੇ ’ਤੇ ਸੈਮੀਨਾਰ ਕਰਵਾਇਆ ਗਿਆ

ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੈਤਿਕ ਅਧਿਕਾਰ ਗਵਾ ਚੁੱਕੀ ਅਕਾਲੀ ਲੀਡਰਸ਼ਿਪ ਹੁਕਮਨਾਮਿਆਂ ਨੂੰ ਮੰਨਣ ਤੋਂ ਮੁਨਕਰ ਸਾਬਿਤ ਹੋਈ:ਜਥੇ: ਉਮੈਦਪੁਰੀ, ਵਡਾਲਾ

ਦਿੱਲੀ ਪੁਲਿਸ ਅਤੇ ਚੋਣ ਕਮਿਸ਼ਨ ਭਾਜਪਾ ਦੇ ਇਸ਼ਾਰੇ 'ਤੇ ਪੰਜਾਬੀਆਂ ਨੂੰ ਬਦਨਾਮ ਕਰ ਰਹੇ ਹਨ - ਭਗਵੰਤ ਮਾਨ

ਪੰਜਾਬ ਸਰਕਾਰ ਵੱਲੋਂ ਫਿਨਲੈਂਡ ‘ਚ ਸਿਖਲਾਈ ਲਈ ਭੇਜਣ ਵਾਸਤੇ ਪ੍ਰਾਇਮਰੀ ਤੇ ਐਲੀਮੈਂਟਰੀ ਅਧਿਆਪਕਾਂ ਦੀ ਚੋਣ ਪ੍ਰਕਿਰਿਆ ਸ਼ੁਰੂ

ਚੰਡੀਗੜ੍ਹ ਮੇਅਰ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਕਾਂਗਰਸ 'ਤੇ ਲਾਏ ਦੋਸ਼ - ਕਾਂਗਰਸੀ ਕੌਂਸਲਰਾਂ ਨੇ ਕੀਤੀ ਕਰਾਸ ਵੋਟਿੰਗ