ਪੰਜਾਬ

ਤੁਗਲਵਾਲ ਤੇ ਪੁੜੈਣ ਵਿਚਾਲੇ ਹੋਈ ਤਕਰਾਰ

ਚਰਨਜੀਤ ਸਿੰਘ/ ਕੌਮੀ ਮਾਰਗ ਬਿਊਰੋ | February 21, 2025 09:09 PM

ਅੰਮ੍ਰਿਤਸਰ - ਸ਼ੋ੍ਰਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਵਿਚ ਸਤਾਧਾਰੀ ਧਿਰ ਤੇ ਵਿਰੋਧੀ ਧਿਰ ਵਿਚਾਲੇ ਕੁਝ ਮਾਮਲਿਆਂ ਨੂੰ ਲੈ ਕੇ ਤਕਰਾਰ ਚਲਦਾ ਰਿਹਾ। ਵਿਰੋਧੀ ਧਿਰ ਵਲੋ ਸ੍ਰ ਜ਼ਸਵੰਤ ਸਿੰਘ ਪੁੜੈਣ ਤੇ। ਸਤਾਧਾਰੀ ਧਿਰ ਵਲੋ ਜਥੇਦਾਰ ਸੁਰਜੀਤ ਸਿੰਘ ਤੁਗਲਵਾਲਾ ਦੀ ਤਕਰਾਰ ਮੀਡੀਆ ਵਿਚ ਚਰਚਾ ਦਾ ਵਿਸ਼ਾ ਬਣੀ ਰਹੀ।ਹਲਾਤ ਇਹ ਸਨ ਕਿ ਮੀਟਿੰਗ ਹਾਲ ਦੇ ਬੰਦ ਦਰਵਾਜਿਆ ਨਾਲ ਕੰਨ ਲਾਈ ਮੀਡੀਆ ਕਰਮਚਾਰੀ ਪੂਰਾ ਮਾਮਲਾ ਸੁਨਣ ਤੇ ਸਮਝਣ ਦੀ ਅਸਫਲ ਕੋਸ਼ਿਸ਼ ਕਰਦੇ ਨਜਰ ਆਏ।ਜਿਵੇ ਹੀ ਮੀਟਿੰਗ ਵਿਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਮਾਮਲਾ ਉਠਿਆ ਤਾਂ ਜਥੇਦਾਰ ਤੁਗਲਵਾਲ ਨੇ ਬੁਲੰਦ ਅਵਾਜ ਵਿਚ ਜੋਰਦਾਰ ਢੰਗ ਨਾਲ ਸ਼ੋ੍ਰਮਣੀ ਕਮੇਟੀ ਦਾ ਪਖ ਪੇਸ਼ ਕੀਤਾ ਜਥੇਦਾਰ ਦੀ ਅਵਾਜ ਦੀ ਗਰਜ ਬਾਹਰ ਤਕ ਸੁਣਾਈ ਦੇ ਰਹੀ ਸੀ। ਵਿਰੋਧੀ ਧਿਰ ਦੇ ਆਗਗ਼ੂ ਸ੍ਰ ਜ਼ਸਵੰਤ ਸਿੰਘ ਪੁੜੈਣ ਨੇ ਜਦ ਜਥੇਦਾਰ ਗਿਆਨH ਹਰਪ੍ਰੀਤ ਸਿੰਘ ਨੂੰ ਹਟਾਉਣ ਦੇ ਮਾਮਲੇ ਤੇ ਗਲ ਸ਼ੁਰੂ ਹੀ ਕੀਤੀ ਸੀ ਤਾਂ ਸ਼ਾਤ ਨਜਰ ਆਉਣ ਵਾਲੇ ਜਥੇਦਾਰ ਤੁਗਲਵਾਲ ਨੇ ਗਰਜਵੀ ਅਵਾਜ਼ ਵਿਚ ਕਿਹਾ ਕਿ ਸ਼ੋ੍ਰਮਣੀ ਕਮੇਟੀ ਕਿਸੇ ਵੀ ਵਿਅਕਤੀ ਦੀ ਟਿਯੁਕਤੀ ਤੇ ਸੇਵਾਮ॥ਕਤੀ ਦਾ ਅਧਿਕਾਰ ਰਖਣੀ ਹੈ।ਜਥੇਦਾਰ ਦੀ ਪੜਤਾਲ ਬਾਰੇ ਸਵਾਲ ਉਠਣ ਤੇ ਉਨਾਂ ਕਿਹਾ ਕਿ ਗੁਰਦਵਾਰਾ ਐਕਟ ਮੁਤਾਬਿਕ ਅਸੀ ਕਿਸੇ ਵੀ ਜਥ$ੇਦਾਰ ਦੀ ਪੜਤਾਲ ਕਰਵਾ ਸਕਦੇ ਹਾਂ ਤੇ ਅਸੀ ਪ੍ਰਬੰਧ ਬਚਾਉਣ ਲਈ ਅਜਿਹਾ ਕਰ ਸਕਦੇ ਹਾਂ।

Have something to say? Post your comment

 

ਪੰਜਾਬ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਾਨੀ ਸੱਜਣ ਵੱਲੋਂ ''ਜੌਨ ਡੀਅਰ' 5210' ਟਰੈਕਟਰ ਅਤੇ ਹਾਈਡਰੋਲਿਕ ਟਰਾਲੀ ਭੇਂਟ ਕੀਤੀ ਗਈ

ਖਾਲਸਾ ਕਾਲਜ ਚਵਿੰਡਾ ਦੇਵੀ ਦੇ ਸਾਲਾਨਾ ਕਨਵੋਕੇਸ਼ਨ ’ਚ 155 ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ ਕੀਤੀਆਂ ਗਈਆਂ

ਸ੍ਰੀ ਅਕਾਲ ਤਖ਼ਤ ਸਾਹਿਬ ਤੇ ਬਾਕੀ ਤਖ਼ਤਾਂ ਦੇ ਜਥੇਦਾਰਾਂ ਦਾ ਕਾਰਜ ਸ਼੍ਰੋਮਣੀ ਕਮੇਟੀ ਐਕਟ ਤੋਂ ਮੁਕਤ ਹੋਵੇ: ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਮੰਗਾਂ ਨੂੰ ਲੈ ਕੇ ਧਰਨੇ ਤੇ ਬੈਠੇ ਕਿਸਾਨਾਂ ਨਾਲ ਅਗਲੇ ਦੌਰ ਦੀ ਗੱਲਬਾਤ ਕਰਨਗੇ ਕੇਂਦਰੀ ਮੰਤਰੀ ਚੌਹਾਨ ਅਤੇ ਜੋਸ਼ੀ 

ਗੂਗਲ ਪੇਅ ਰਾਹੀਂ 4500 ਰੁਪਏ ਰਿਸ਼ਵਤ ਲੈਣ ਵਾਲਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ

ਪੰਜਾਬ ਵਿੱਚ ਫਸਲੀ ਵਿਭਿੰਨਤਾ ਕਿਸਾਨਾਂ ਦੀ ਆਮਦਨ ਵਿਚ ਕਰ ਰਹੀ ਹੈ ਵਾਧਾ : ਮੋਹਿੰਦਰ ਭਗਤ

ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ ਭਗਵੰਤ ਮਾਨ

ਮੁੱਖ ਮੰਤਰੀ ਨੇ ਸੜਕ ਸੁਰੱਖਿਆ ਫੋਰਸ ਦੇ ਸ਼ਹੀਦ ਕਾਂਸਟੇਬਲ ਦੇ ਪਰਿਵਾਰ ਨੂੰ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਆਮਦਨ ਕਰ ਵਿਭਾਗ ਨੇ ਲਗਾਇਆ ਮੈਗਾ ਖੂਨਦਾਨ ਕੈਂਪ , 150 ਦਾਨੀਆਂ ਨੇ ਕੀਤਾ ਖੂਨ ਦਾਨ