BREAKING NEWS
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਡਿਪਟੀ ਸਪੀਕਰ ਰੌੜੀ ਵੱਲੋਂ ਅਨੁਮਾਨ ਕਮੇਟੀ ਦੀ ਰਿਪੋਰਟ ਪੇਸ਼ਤਜਵੀਜ਼ ਪ੍ਰਾਪਤ ਹੋਣ ਤੋਂ ਬਾਅਦ ਬਠਿੰਡਾ ਝੀਲਾਂ ਨੂੰ ਸੈਰ ਸਪਾਟੇ ਦੇ ਹੱਬ ਵੱਜੋਂ ਵਿਕਸਿਤ ਕਰਨ ਦੀ ਯੋਜਨਾ ਬਣਾਵਾਂਗੇ: ਤਰੁਨਪ੍ਰੀਤ ਸਿੰਘ ਸੌਂਦਪੇਂਡੂ ਖੇਤਰ ਵਿੱਚ ਲਾਲ ਡੋਰੇ ਅੰਦਰ ਆਉਣ ਵਾਲੇ ਪਲਾਟ ਦੇ ਕਬਜ਼ਾ ਧਾਰਕਾਂ ਨੂੰ ਮਾਲਕਾਨਾ ਹੱਕ ਦੇਣ ਦੀ ਕਵਾਇਦ ਜਾਰੀ: ਮੁੰਡੀਆਂਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਖੁਸ਼ਹਾਲ ਤੇ ਪ੍ਰਗਤੀਸ਼ੀਲ ਪੰਜਾਬ ਬਣਾਵਾਂਗੇ-ਮੁੱਖ ਮੰਤਰੀ ਦਾ ਦ੍ਰਿੜ੍ਹ ਸੰਕਲਪ

ਨੈਸ਼ਨਲ

ਪੱਤਰਕਾਰ ਅਜੇ ਬੈਨਰਜੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਫਸਰ  ਡੈਨੀਅਲ ਬੈਨਰਜੀ ਨੂੰ ਸਦਮਾ: ਮਾਂ ਦਾ ਦੇਹਾਂਤ

ਕੌਮੀ ਮਾਰਗ ਬਿਊਰੋ | March 22, 2025 09:17 PM

ਚੰਡੀਗੜ੍ਹ- ਚੰਡੀਗੜ੍ਹ ਪ੍ਰਸ਼ਾਸਨ ਦੇ ਅਸਿਸਟੈਂਟ ਡਾਇਰੈਕਟਰ ਹਾਸਪਿਟੈਲਿਟੀ ਡੈਨੀਅਲ ਬੈਨਰਜੀ ਅਤੇ ਦਿ ਟ੍ਰਿਬਿਊਨ ਦੇ ਡਿਪਟੀ ਸੰਪਾਦਕ ਅਜੇ ਬੈਨਰਜੀ ਨੂੰ ਉਸ ਵੇਲੇ ਸਦਮਾ ਲੱਗਿਆ ਜਦੋਂ ਉਹਨਾਂ ਦੇ ਮਾਤਾ ਸ਼੍ਰੀਮਤੀ ਪੀ ਐਸ ਬੈਨਰਜੀ ਦਾ ਚੰਡੀਗੜ੍ਹ ਵਿਖੇ ਦੇਹਾਂਤ ਹੋ ਗਿਆ ਉਹਨਾਂ ਦੀ ਉਮਰ 95 ਸਾਲ ਸੀ ਤਕਰੀਬਨ ਸ਼ਨੀਵਾਰ ਨੂੰ ਦੁਪਹਿਰ 12:30  ਉਹਨਾਂ ਨੇ ਆਖਰੀ ਸਾਹ ਲਏ ।

ਅੰਤਿਮ ਰਸਮਾਂ ਦੌਰਾਨ 23 ਮਾਰਚ ਐਤਵਾਰ ਦੁਪਹਿਰ 2 ਵਜੇ ਚੰਡੀਗੜ੍ਹ ਦੇ ਸੈਕਟਰ 25 ਦੇ ਇਸਾਈ ਕਬਰਸਤਾਨ ਵਿੱਚ ਉਨ੍ਹਾਂ ਨੂੰ ਦਫਨਾਇਆ ਜਾਵੇਗਾ।

ਸ਼੍ਰੀਮਤੀ ਬੈਨਰਜੀ ਦਿ ਟ੍ਰਿਬਿਊਨ ਦੇ ਸਾਬਕਾ ਖੇਡ ਸੰਪਾਦਕ ਸਵਰਗੀ ਸੈਮੂਅਲ ਬੈਨਰਜੀ ਦੀ ਪਤਨੀ ਸਨ। ਸੈਮੂਅਲ ਬੈਨਰਜੀ ਸਪੋਰਟਸ ਜਰਨਲਿਸਟ ਫੈਡਰੇਸ਼ਨ ਆਫ ਇੰਡੀਆ ਦੇ ਸਾਬਕਾ ਪ੍ਰਧਾਨ ਸਨ। ਉਹ ਚੰਡੀਗੜ੍ਹ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਵੀ ਸਨ। ਉਨ੍ਹਾਂ ਦਾ ਦੇਹਾਂਤ ਨਵੰਬਰ 1990 ਵਿੱਚ ਹੋਇਆ ਸੀ। 

Have something to say? Post your comment

 

ਨੈਸ਼ਨਲ

ਦਿੱਲੀ ਵਿਧਾਨ ਸਭਾ ਵਿੱਚ ਸ਼ਹੀਦਾਂ ਨੂੰ ਸ਼ਰਧਾਂਜਲੀ, ਭਾਜਪਾ ਨੇਤਾ ਨੇ ਕਿਹਾ, 'ਅਸੀਂ ਉਨ੍ਹਾਂ ਦਾ ਕਰਜ਼ ਨਹੀਂ ਚੁਕਾ ਸਕਦੇ'

ਗੁਰਦੁਆਰਾ ਰਾਜੋਰੀ ਗਾਰਡਨ ਵਿੱਚ ਲਗਾਇਆ ਗਿਆ ਵਿਸ਼ੇਸ਼ ਸਪਾਈਨ ਹੈਲਥ ਚੈਕਅਪ ਕੈਂਪ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 94ਵੇਂ ਸ਼ਹੀਦੀ ਦਿਵਸ 'ਤੇ ਭੇਟ ਕੀਤੀ ਗਈ ਸ਼ਰਧਾਂਜਲੀ : ਸਤਨਾਮ ਸਿੰਘ ਗੰਭੀਰ

ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 202 ਸਾਲਾ ਸ਼ਹੀਦੀ ਦਿਹਾੜੇ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ: ਪਰਮਜੀਤ ਸਿੰਘ ਵੀਰਜੀ

ਜਸਟਿਸ ਯਸ਼ਵੰਤ ਵਰਮਾ ਦੇ ਘਰ ਦੇ ਬਾਹਰ ਮਿਲੇ 500 ਰੁਪਏ ਨੋਟ ਦੇ ਸੜੇ ਹੋਏ ਟੁਕੜੇ

ਸੰਜੇ ਰਾਉਤ ਨੇ ਜੱਜ ਦੇ ਘਰੋਂ ਮਿਲੀ ਨਕਦੀ 'ਤੇ ਸਵਾਲ ਉਠਾਏ 'ਤੇ ਭਾਜਪਾ ਨੂੰ ਘੇਰਿਆ

ਚੰਡੀਗੜ੍ਹ ਗ੍ਰਨੇਡ ਹਮਲਾ: ਐਨਆਈਏ ਨੇ ਰਿੰਦਾ, ਹੈਪੀ ਸਮੇਤ ਚਾਰ ਬੱਬਰ ਖਾਲਸਾ ਕਾਰਕੁਨਾ ਵਿਰੁੱਧ ਦਾਇਰ ਕੀਤੀ ਚਾਰਜਸ਼ੀਟ

ਤਾਮਿਲਨਾਡੂ ਸਰਕਾਰ ਦੁਆਰਾ ਗਠਿਤ ਜੇਏਸੀ ਹੱਦਬੰਦੀ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਅਤੇ ਸਪੱਸ਼ਟਤਾ ਦੀ ਕੀਤੀ ਮੰਗ

ਦਿੱਲੀ ਸਰਕਾਰ ਦੇ ਮੰਤਰੀ ਮੰਗ ਰਹੇ ਹਨ 10ਪ੍ਰਤੀਸ਼ਤ ਕਮਿਸ਼ਨ ਕੰਮ ਕਰਨ ਲਈ-ਆਤਿਸ਼ੀ

ਨਾਗਪੁਰ ਵਿੱਚ ਲਾਸ਼ਾਂ ਵਿਛਾਉਣ ਲਈ ਗੜੇ ਮੁਰਦੇ ਉਖਾੜੇ ਗਏ-ਸੰਜੇ ਰਾਉਤ