ਪੰਜਾਬ

ਹਿਮਾਚਲ ਦੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮੁਲਾਕਾਤ

ਕੌਮੀ ਮਾਰਗ ਬਿਊਰੋ | March 23, 2025 08:48 PM

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਕੱਤਰੇਤ ਦਫ਼ਤਰ ਵਿਖੇ ਹਿਮਾਚਲ ਦੇ ਸਰਕਾਰੀ ਕਾਲਜ ਬੜਸਰ ਹਮੀਰਪੁਰ ਤੋਂ ਆਏ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਮਿਤੀ 22 ਮਾਰਚ 2025 ਨੂੰ ਮੁਲਾਕਾਤ ਕੀਤੀ। ਜਿਨ੍ਹਾਂ ਕਿਹਾ ਕਿ ਸਾਨੂੰ ਏਥੇ ਆਉਣ ਤੋਂ ਪਹਿਲਾਂ ਕੁਝ ਲੋਕਾਂ ਬਹੁਤ ਕਿਹਾ ਕਿ ਪੰਜਾਬ ਤੁਹਾਡੇ ਲਈ ਸੁਰੱਖਿਅਤ ਨਹੀਂ ਹੈ। ਪਰ ਅਸੀਂ ਫਿਰ ਵੀ ਆਉਣ ਦਾ ਫ਼ੈਸਲਾ ਕੀਤਾ ਅਤੇ ਹੁਣ ਸਾਨੂੰ ਪੰਜਾਬ ਦੀ ਧਰਤੀ 'ਤੇ ਆ ਕੇ ਬਹੁਤ ਚੰਗਾ ਲੱਗ ਰਿਹਾ ਹੈ। ਇੱਥੇ ਕਿਸੇ ਵੀ ਤਰ੍ਹਾਂ ਦਾ ਕੋਈ ਡਰ ਨਹੀਂ। ਉਹਨਾਂ ਆਪਣੇ ਸੂਬੇ ਹਿਮਾਚਲ ਵਿੱਚ ਗੁਰੂ ਘਰ ਬਣਾਉਣ ਲਈ ਜ਼ਮੀਨ ਦੇਣ ਦੀ ਵੀ ਗੱਲ ਆਖੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਉਹਨਾਂ ਨੂੰ ਭਰੋਸਾ ਦਿਵਾਇਆ ਕਿ ਪੰਜਾਬ ਗੁਰਾਂ ਦੀ ਧਰਤੀ ਹੈ ਇੱਥੇ ਤੁਹਾਡੇ ਵੱਲ ਕੋਈ ਉਂਗਲ ਵੀ ਨਹੀਂ ਚੁੱਕ ਸਕਦਾ। ਦੋਵਾਂ ਸੂਬਿਆਂ ਦੇ ਲੋਕਾਂ ਨੂੰ ਆਪਸ 'ਚ ਰਲ਼ ਮਿਲ ਕੇ ਰਹਿਣ ਦੀ ਅਪੀਲ ਹੈ।

Have something to say? Post your comment

 

ਪੰਜਾਬ

ਪੰਜਾਬ ਬਜਟ-2025 ਸੂਬੇ ਦੇ ਸ਼ਹਿਰਾਂ ਦੀ ਕਾਇਆ ਕਲਪ ਕਰੇਗਾ; ਕੁੱਲ 5983 ਕਰੋੜ ਰੁਪਏ ਦੇ ਬਜਟ ਦਾ ਕੀਤਾ ਗਿਆ ਉਪਬੰਧ: ਡਾ. ਰਵਜੋਤ ਸਿੰਘ

ਵਿੱਤ ਮੰਤਰੀ ਨੇ ਬਦਲਦੇ ਪੰਜਾਬ ਲਈ ਸਰਵਪੱਖੀ ਵਿਕਾਸ ਵਾਲਾ ਬਜਟ ਪੇਸ਼ ਕੀਤਾ: ਤਰੁਨਪ੍ਰੀਤ ਸਿੰਘ ਸੌਂਦ

ਪੰਜਾਬ ਬਜਟ ਵਿੱਚ ਪੇਂਡੂ ਵਸੋਂ ਲਈ ਪੀਣ ਵਾਲਾ ਸਾਫ ਪਾਣੀ ਅਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਨੂੰ ਮਿਲੀ ਤਰਜੀਹ

ਪੰਜਾਬ ਸਰਕਾਰ ਦੀ ਇਕ ਹੋਰ ਪਹਿਲ; ਗੈਰ-ਕਾਨੂੰਨੀ ਮਾਈਨਿੰਗ ਰੋਕਣ ਦਾ ਇਤਿਹਾਸਕ ਫੈਸਲਾ

ਹੁਣ ਪੰਜਾਬ ਵਿੱਚ ਨਸ਼ਿਆਂ ਦੇ ਵੱਡੇ ਸਪਲਾਇਰਾਂ ਵਿਰੁੱਧ ਇੱਕ ਵੱਡੀ ਜੰਗ ਸ਼ੁਰੂ: ਅਰਵਿੰਦ ਕੇਜਰੀਵਾਲ

ਐਡਵੋਕੇਟ ਧਾਮੀ ਨੇ ਭਾਰਤ ਸਰਕਾਰ ਵੱਲੋਂ ਬੰਦੀ ਸਿੰਘਾਂ ਸਬੰਧੀ ਅਪਣਾਈ ਉਦਾਸੀਨ ਨੀਤੀ ਦੀ ਕੀਤੀ ਕਰੜੀ ਆਲੋਚਨਾ

ਸੁਖਬੀਰ ਸਿੰਘ ਬਾਦਲ 'ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਮਿਲ ਗਈ

ਖਾਲਸਾ ਕਾਲਜ ਲਾਅ ਵਿਖੇ ‘ਲਾਅ ਡਿਗਰੀ ਤੋਂ ਬਾਅਦ ਭਵਿੱਖ ਦੀਆਂ ਸੰਭਾਵਨਾਵਾਂ’ ਵਿਸ਼ੇ ’ਤੇ ਲੈਕਚਰ ਕਰਵਾਇਆ ਗਿਆ

ਡੀਜੀਪੀ ਪੰਜਾਬ ਵੱਲੋਂ ਸੀਪੀਜ਼/ਐਸਐਸਪੀਜ਼ ਨੂੰ ਆਪਣੇ ਜ਼ਿਲ੍ਹਿਆਂ ਵਿੱਚ ਨਸ਼ਾ ਸਪਲਾਇਰਾਂ ਦੀ ਮੈਪਿੰਗ ਕਰਨ ਦੇ ਨਿਰਦੇਸ਼

ਰਿਸਪਾਂਸ ਸਮੇਂ ਨੂੰ ਘਟਾਉਣ ਲਈ ਪੰਜਾਬ ਪੁਲਿਸ ਦੇ ਐਮਰਜੈਂਸੀ ਰਿਸਪਾਂਸ ਵਾਹਨਾਂ ਨੂੰ ਸਮਾਰਟ ਫ਼ੋਨਾਂ ਨਾਲ ਕੀਤਾ ਅਪਗ੍ਰੇਡ