ਪੰਜਾਬ

ਵਾਇਸ ਚਾਂਸਲਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਦਾ ਐਮ ਐਂਡ ਬੀ ਮੋਰਚੇ ਵੱਲੋਂ ਕੀਤਾ ਗਿਆ ਧੰਨਵਾਦ

ਕੌਮੀ ਮਾਰਗ ਬਿਊਰੋ | April 05, 2025 06:49 PM

 ਅੰਮ੍ਰਿਤਸਰ-  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਟੀਚਿੰਗ ਫੈਕਲਟੀ ਵਿੱਚ ਮਜਬੀ  ਸਿੱਖਾਂ ਅਤੇ ਬਾਲਮੀਕ ਜਾਤੀਆਂ ਲਈ ਪੰਜਾਬ ਵਿਚ 1975 ਤੋਂ ( 50 ਸਾਲ ਬਾਅਦ ) ਟੀਚਿੰਗ ਫੈਕਲਟੀ ਵਿੱਚ ਪਹਿਲੀ ਵਾਰ ਰਾਖਵਾਂਕਰਨ ਲਾਗੂ ਕਰਨ ਤੇ ਵੀ ਸੀ ਸਾਹਿਬ ਅਤੇ ਹੋਰ ਉੱਚ ਅਧਿਕਾਰੀਆਂ ਦਾ ਮਜਬੀ ਸਿੱਖ ਅਤੇ ਵਾਲਮੀਕ 12.5% ਰਾਖਵਾਂਕਰਨ ਬਚਾਓ ਮੋਰਚੇ ਵੱਲੋਂ ਉਹਨਾਂ ਦੇ ਦਫਤਰ ਵਿਖੇ ਪਹੁੰਚ ਕੇ ਵਫਦ ਵੱਲੋਂ ਗੁਰੂ ਮਹਾਰਾਜ ਦੀ ਬਖਸ਼ਿਸ਼ ਸਰੋਪਾਓ ਦੇ ਕੇ ਧੰਨਵਾਦ ਕੀਤਾ ਗਿਆ ! ਇਸ ਸਮੇਂ ਵਫਦ ਦੀ ਅਗਵਾਈ ਡਾਕਟਰ ਕਸ਼ਮੀਰ ਸਿੰਘ  ਖੁੰਡਾ, ਪ੍ਰਧਾਨ ਐਮ ਐਂਡ ਬੀ 12.5% ਰਾਖਵਾਂਕਰਨ ਬਚਾਓ ਮੋਰਚਾ ਰਜਿਸਟਰਡ ਵੱਲੋਂ ਕੀਤੀ ਗਈ! ਵਫਦ ਵਿੱਚ ਸਰਵ ਸਰਦਾਰ ਬਲਵੰਤ ਸਿੰਘ, ਸੁਰਿੰਦਰ ਸਿੰਘ ਸੋਢੀ, ਜਗੀਰ ਸਿੰਘ, ਇੰਜੀਨੀਅਰ ਪਦਮਜੀਤ, ਪ੍ਰੋ ਗੁਰਪ੍ਰੀਤ ਸਿੰਘ, ਸ਼ਮਸ਼ੇਰ ਸਿੰਘ, ਮਨਵੀਰ ਸਿੰਘ, ਬੰਟੀ, ਗੁਰਪ੍ਰੀਤ ਸਿੰਘ, ਐਡਵੋਕੇਟ ਵਰਿੰਦਰ ਸਿੰਘ ਸੈਂਸਰਾ, ਸੁਖਰਾਜ ਸਿੰਘ, ਗੁਰਪ੍ਰਤਾਪ ਸਿੰਘ ਆਦਿ ਹਾਜ਼ਰ ਸਨ।

Have something to say? Post your comment

 

ਪੰਜਾਬ

ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਭਾਜਪਾ ਨੇਤਾ ਕਾਲੀਆ ਨੇ ਕਿਹਾ ਦੋਸ਼ੀ ਦੇ ਕਾਲੇ ਕੱਪੜੇ  ਬੁਰਕੇ ਵਾਂਗ ਦਿਖਾਈ ਦਿੰਦੇ ਹਨ 

ਮੁੱਖ ਮੰਤਰੀ ਨੇ ਝੋਨੇ ਦੀ ਕਾਸ਼ਤ ਸਬੰਧੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ‘ਕਿਸਾਨ ਮਿਲਣੀ’ ਕਰਵਾਉਣ ਦੀ ਦਿੱਤੀ ਪ੍ਰਵਾਨਗੀ

ਮੁੱਖ ਮੰਤਰੀ ਵੱਲੋਂ ਪਦ-ਉਨਤ ਹੋਏ ਪੀ.ਪੀ.ਐਸ. ਅਧਿਕਾਰੀਆਂ ਨੂੰ ਨਸ਼ਿਆਂ ਦੇ ਖਾਤਮੇ ਲਈ  ਇਮਾਨਦਾਰੀ ਨਾਲ ਕੰਮ ਕਰਨ ਦਾ ਦਿੱਤਾ ਸੱਦਾ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਰੋਡਵੇਜ ਪਨਬੱਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ 'ਪੰਜਾਬ ਸਿੱਖਿਆ ਕ੍ਰਾਂਤੀ' ਮੁਹਿੰਮ ਦੇ ਦੂਜੇ ਪੜਾਅ ਤਹਿਤ ਆਪਣੇ ਹਲਕੇ ਦੇ ਸਕੂਲਾਂ ਵਿੱਚ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ

ਮੁੱਖ ਮੰਤਰੀ ਵੱਲੋਂ ਮਾਝਾ ਖੇਤਰ ਨੂੰ 135 ਕਰੋੜ ਰੁਪਏ ਦਾ ਤੋਹਫਾ-ਮਿਲਕਫੈਡ ਦੇ ਵਿਸਤਾਰ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ

ਬੇਸਹਾਰਾ ਬਜ਼ੁਰਗਾਂ ਨੂੰ ਘਰ ਵਰਗਾ ਮਾਹੌਲ ਮੁਹਈਆ ਕਰਾਇਆ ਜਾਵੇਗਾ: ਡਾ. ਬਲਜੀਤ ਕੌਰ

ਪਾਕਿਸਤਾਨ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੇ ਸ਼ਰਧਾਲੂ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਹੋਣਗੇ ਰਵਾਨਾ 

ਸਿੱਖਿਆ ਕ੍ਰਾਂਤੀ: ਹਰਜੋਤ ਬੈਂਸ ਵੱਲੋਂ ਸਰਹੱਦੀ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨ ਤਾਰਨ ਵਿੱਚ 4.25 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ