ਪੰਜਾਬ

ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ

ਕੌਮੀ ਮਾਰਗ ਬਿਊਰੋ | April 17, 2025 08:25 PM

ਚੰਡੀਗੜ੍ਹ- ਬਹੁਜਨ ਅੰਦੋਲਨ ਦੇ ਨਾਇਕ ਮਰਹੂਮ ਸਾਹਿਬ ਸ੍ਰੀ ਕਾਸ਼ੀ ਰਾਮ ਦੇ ਪਰਿਵਾਰਕ ਮੈਂਬਰਾਂ ਵੱਲੋਂ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਦਾ ਸਨਮਾਨ ਕੀਤਾ ਗਿਆ।

ਪਰਿਵਾਰਕ ਮੈਂਬਰਾਂ ਵਿੱਚ ਸਾਹਿਬ ਸ੍ਰੀ ਕਾਂਸ਼ੀ ਰਾਮ ਦੇ ਭਰਾ ਹਰਬੰਸ ਸਿੰਘ, ਭਰਜਾਈ ਬੀਬੀ ਭੁਪਿੰਦਰ ਕੌਰ, ਭਤੀਜਾ ਬਲਵਿੰਦਰ ਸਿੰਘ, ਕਿਰਨਜੀਤ ਕੌਰ‌ ਤੋਂ ਇਲਾਵਾ ਸਮਾਜ ਸੇਵੀ ਮਾਸਟਰ ਰਾਮਪਾਲ ਵਿਆਣਾ, ਜਗਤਾਰ ਸਿੰਘ ਟਿੱਬਾ ਟੱਪਰੀਆਂ, ਰਕਸ਼ਪਾਲ ਰੋਪੜ, ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਇੱਕ ਸੱਚੇ ਬਹੁਜਨ ਆਗੂ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕਰਕੇ ਪੰਜਾਬ ਰਾਜ ਦੇ ਦਲਿਤਾਂ ਨੂੰ ਬਹੁਤ ਵੱਡਾ ਮਾਣ ਦਿੱਤਾ ਗਿਆ ਹੈ।

ਉਹਨਾਂ ਕਿਹਾ ਕਿ ਸ. ਜਸਵੀਰ ਸਿੰਘ ਗੜ੍ਹੀ ਲੰਬੇ ਸਮੇਂ ਤੋਂ ਦਲਿਤ ਲੋਕਾਂ ਨੂੰ ਆਪਣੇ ਅਧਿਕਾਰਾਂ ਅਤੇ ਦੇਸ਼ ਪ੍ਰਤੀ ਕਰਤੱਵਾਂ ਪ੍ਰਤੀ ਜਾਗਰੂਕ ਕਰਦੇ ਰਹੇ ਹਨ ਅਤੇ ਹੁਣ ਇਸ ਅਹੁਦੇ ‘ਤੇ ਰਹਿੰਦੀਆਂ ਦਲਿਤ ਲੋਕਾਂ ਨੂੰ ਇਨਸਾਫ਼ ਅਹਿਮ ਭੂਮਿਕਾ ਨਿਭਾਉਣਗੇ।

 

Have something to say? Post your comment

 

ਪੰਜਾਬ

ਪੰਜਾਬ ਪੁਲਿਸ ਦੀ ਨਿਰੰਤਰ ਪੈਰਵਾਈ ਸਦਕਾ , ਬੀ.ਕੇ.ਆਈ. ਦਾ ਕਾਰਕੁੰਨ ਹੈਪੀ ਪਾਸੀਆਂ ਅਮਰੀਕਾ ਵਿੱਚ ਗ੍ਰਿਫ਼ਤਾਰ-ਗੌਰਵ ਯਾਦਵ

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਹਿਤ ਮਨਾਇਆ ਗਿਆ

ਪੰਜਾਬ ਸਰਕਾਰ ਸੂਬੇ ਅੰਦਰ ਬੇਅਦਬੀਆਂ ਰੋਕਣ ’ਚ ਪੂਰੀ ਤਰ੍ਹਾਂ ਨਾਕਾਮ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਜੈ ਇੰਦਰ ਕੌਰ ਦੀ ਅਗਵਾਈ ਹੇਠ ਭਾਜਪਾ ਪੰਜਾਬ ਦੇ ਵਫ਼ਦ ਨੇ ਲੁਧਿਆਣਾ ਵਿੱਚ ਰੇਤ ਮਾਫੀਆ ਹਿੰਸਾ ਬਾਰੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ

ਸ਼ਾਨਨ ਪ੍ਰੋਜੈਕਟ ਦੀ ਮਾਲਕੀ ਸਬੰਧੀ ਬਿਆਨ ਦੇਣ ਤੋਂ ਪਹਿਲਾਂ  ਮੁਕੇਸ਼ ਅਗਨੀਹੋਤਰੀ ਤੱਥਾਂ ਤੋਂ ਜਾਣੂ ਹੋ ਜਾਣ: ਬਿਜਲੀ ਮੰਤਰੀ ਪੰਜਾਬ

ਆਪ ਸਰਕਾਰ ਵਿਚ ਪੰਜਾਬ ਦੀ ਸ਼ਾਂਤੀ ਨਾਲ ਕੋਈ ਸਮਝੌਤਾ ਨਹੀਂ-ਅਰੋੜਾ

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ

ਵਪਾਰ ਲਈ ਸਰਹੱਦਾਂ ਖੁੱਲ੍ਹਣ ਉਪਰੰਤ ਪੰਜਾਬ ਦੇ ਸਮੁੱਚੇ ਵਰਗਾਂ ਦੀ ਆਰਥਿਕਤਾ ਮਜਬੂਤ ਹੋ ਜਾਵੇਗੀ : ਮਾਨ

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ 'ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ - ਲਾਲ ਚੰਦ ਕਟਾਰੂਚੱਕ

ਯੁੱਧ ਨਸ਼ਿਆਂ ਵਿਰੁੱਧ -  ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ